Versions
PAV ਤੂੰ ਉਹ ਨੂੰ ਪੀਵੇਂਗੀ ਅਤੇ ਉਹ ਨੂੰ ਨਿਚੋੜੇਂਗੀ, ਅਤੇ ਉਹ ਦੀਆਂ ਠੀਕਰੀਆਂ ਵੀ ਚਬਾ ਜਾਵੇਂਗੀ, ਅਤੇ ਆਪਣੀਆਂ ਛਾਤੀਆਂ ਪੁਟੇਂਗੀ।। ਕਿਉਂ ਜੋ ਮੈਂ ਹੀ ਇਹ ਫ਼ਰਮਾਇਆ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ
IRVPA ਤੂੰ ਉਹ ਨੂੰ ਪੀਵੇਂਗੀ ਅਤੇ ਉਹ ਨੂੰ ਨਿਚੋੜੇਂਗੀ, ਉਹ ਦੀਆਂ ਠੀਕਰੀਆਂ ਵੀ ਚਬਾ ਜਾਵੇਂਗੀ ਅਤੇ ਆਪਣੀਆਂ ਛਾਤੀਆਂ ਪੁੱਟੇਂਗੀ। ਕਿਉਂ ਜੋ ਮੈਂ ਹੀ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।