Bible Versions
Bible Books

Ezekiel 24:21 (LITV) Literal Translation of the Holy Bible

Versions

PAV   ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ! ਮੈਂ ਆਪਣੇ ਪਵਿੱਤਰ ਅਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਪਲੀਤ ਕਰਾਂਗਾ ਅਤੇ ਤੁਹਾਡੇ ਪੁੱਤ੍ਰ ਤੇ ਧੀਆਂ ਜਿਨ੍ਹਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ ਤਲਵਾਰ ਨਾ ਡਿੱਗਣਗੇ
IRVPA   ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us