Versions
PAV ਅਤੇ ਮੈਂ ਤੈਨੂੰ ਨੰਗੀ ਚਟਾਨ ਬਣਾ ਦਿਆਂਗਾ ਅਤੇ ਤੂੰ ਜਾਲਾਂ ਦੇ ਖਿਲਾਰਨ ਦਾ ਥਾਂ ਬਣੇਂਗਾ ਅਤੇ ਫੇਰ ਤੂੰ ਕਦੇ ਨਾ ਬਣਾਇਆ ਜਾਵੇਂਗਾ ਕਿਉਂ ਜੋ ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।
IRVPA ਮੈਂ ਤੈਨੂੰ ਨੰਗੀ ਚੱਟਾਨ ਬਣਾ ਦਿਆਂਗਾ, ਤੂੰ ਜਾਲ਼ਾਂ ਦੇ ਖਿਲਾਰਨ ਦਾ ਕਾਰਨ ਬਣੇਂਗਾ ਅਤੇ ਫੇਰ ਤੂੰ ਕਦੇ ਨਾ ਬਣਾਇਆ ਜਾਵੇਂਗਾ, ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।