Versions
PAV ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਦੋਂ ਮੈਂ ਤੈਨੂੰ ਉਨ੍ਹਾਂ ਸ਼ਹਿਰਾਂ ਵਾਂਗਰ ਜਿਹੜੇ ਵੱਸਦੇ ਨਹੀਂ ਹਨ, ਉਜਾੜ ਸ਼ਹਿਰ ਬਣਾ ਦਿਆਂਗਾ, ਜਦੋਂ ਮੈਂ ਤੇਰੇ ਉੱਤੇ ਡੂੰਘਿਆਈ ਲਿਆਵਾਂਗਾ, ਜਦੋਂ ਮੈਂ ਤੇਰੇ ਉੱਤੇ ਡੁਘਿਆਈ ਲਿਆਵਾਂ ਅਤੇ ਜਦੋਂ ਬਹੁਤੇ ਪਾਣੀ ਤੈਨੂੰ ਢੱਕ ਲੈਣਗੇ
IRVPA ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਮੈਂ ਤੈਨੂੰ ਉਹਨਾਂ ਸ਼ਹਿਰਾਂ ਵਰਗਾ ਜਿਹੜੇ ਵੱਸਦੇ ਨਹੀਂ ਹਨ, ਉਜਾੜ ਸ਼ਹਿਰ ਬਣਾ ਦਿਆਂਗਾ, ਜਦੋਂ ਮੈਂ ਤੇਰੇ ਉੱਤੇ ਡੂੰਘਿਆਈ ਲਿਆਵਾਂਗਾ ਅਤੇ ਜਦੋਂ ਬਹੁਤੇ ਪਾਣੀ ਤੈਨੂੰ ਢੱਕ ਲੈਣਗੇ।