Versions
PAV ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚੁਫੇਰੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਸੂਰ ਬੀਰ ਤੇਰੇ ਬੁਰਜਾਂ ਵਿੱਚ ਸਨ, ਉਨ੍ਹਾਂ ਆਪਣੀਆਂ ਢਾਲਾਂ ਚੁਫੇਰੇ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਨ੍ਹਾਂ ਨੇ ਤੇਰੀ ਸੁੰਦਰਤਾ ਨੂੰ ਪੂਰਨ ਕੀਤਾ
IRVPA ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚਾਰੇ ਪਾਸੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਸੂਰਬੀਰ ਤੇਰੇ ਬੁਰਜ਼ਾਂ ਵਿੱਚ ਸਨ, ਉਹਨਾਂ ਆਪਣੀਆਂ ਢਾਲਾਂ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਹਨਾਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ।