Versions
PAV ਸਬਾ ਅਤੇ ਰਅਮਾਹ ਦੇ ਵਪਾਰੀ ਤੇਰੇ ਨਾਲ ਵਪਾਰ ਕਰਦੇ ਸਨ, ਓਹ ਹਰ ਪ੍ਰਕਾਰ ਦੇ ਵਧੀਆ ਮਸਾਲੇ ਅਤੇ ਹਰ ਪ੍ਰਕਾਰ ਦੇ ਵੱਡਮੁਲੇ ਪੱਥਰ ਅਤੇ ਸੋਨਾ ਤੇਰੇ ਸੌਦਾ ਦੇ ਲਈ ਵਟਾ ਦਿੰਦੇ ਸਨ
IRVPA ਸ਼ਬਾ ਅਤੇ ਰਾਮਾਹ ਦੇ ਵਪਾਰੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਹਰ ਪ੍ਰਕਾਰ ਦੇ ਵਧੀਆ ਮਸਾਲੇ ਅਤੇ ਹਰ ਪ੍ਰਕਾਰ ਦੇ ਵੱਡਮੁੱਲੇ ਪੱਥਰ ਅਤੇ ਸੋਨਾ ਤੇਰੇ ਸੌਦੇ ਦੇ ਲਈ ਦਿੰਦੇ ਸਨ।