Versions
PAV ਗਬਲ ਦੇ ਬਜ਼ੁਰਗ ਅਤੇ ਸਿਆਣੇ ਤੇਰੇ ਵਿੱਚ ਸਨ, ਤੇਰੇ ਛੇਕਾਂ ਦੀ ਮੁਰੰਮਤ ਕਰਨ ਵਾਲੇ। ਸਾਗਰ ਦੇ ਸਾਰੇ ਜਹਾਜ਼ ਅਤੇ ਉਨ੍ਹਾਂ ਦੇ ਮਲਾਹ ਤੇਰੇ ਵਿੱਚ ਸਨ, ਤਾਂ ਜੋ ਤੇਰੇ ਲਈ ਵਪਾਰ ਦਾ ਕੰਮ ਕਰਨ।।
IRVPA ਗਬਾਲ ਦੇ ਬਜ਼ੁਰਗ ਅਤੇ ਸਿਆਣੇ ਤੇਰੇ ਵਿੱਚ ਸਨ, ਤੇਰੇ ਛੇਕਾਂ ਦੀ ਮੁਰੰਮਤ ਕਰਨ ਵਾਲੇ। ਸਾਗਰ ਦੇ ਸਾਰੇ ਜਹਾਜ਼ ਅਤੇ ਉਹਨਾਂ ਦੇ ਮਲਾਹ ਤੇਰੇ ਵਿੱਚ ਸਨ, ਤਾਂ ਜੋ ਤੇਰੇ ਵਪਾਰ ਦਾ ਕੰਮ ਕਰਨ।