Versions
PAV ਅਤੇ ਮੈਂ ਉਨ੍ਹਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਓਹ ਦੇਸਾਂ ਵਿੱਚ ਖਿਲਰ ਪੁਲਰ ਗਏ ਅਤੇ ਉਨ੍ਹਾਂ ਦੇ ਰਾਹ ਅਤੇ ਉੁਨ੍ਹਾਂ ਦੇ ਕੰਮਾਂ ਅਨੁਸਾਰ ਮੈਂ ਉਨ੍ਹਾਂ ਦਾ ਨਿਆਉਂ ਕੀਤਾ
IRVPA ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਉਹ ਦੇਸਾਂ ਵਿੱਚ ਖਿੱਲਰ ਗਏ। ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਅਨੁਸਾਰ, ਮੈਂ ਉਹਨਾਂ ਦਾ ਨਿਆਂ ਕੀਤਾ।