Versions
PAV ਏਸ ਲਈ ਹੇ ਇਸਰਾਏਲ ਦੇ ਪਰਬਤੋ, ਪ੍ਰਭੁ ਯਹੋਵਾਹ ਦਾ ਬਚਨ ਸੁਣੋ! ਪ੍ਰਭੁ ਯਹੋਵਾਹ ਪਰਬਤਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖੌਲ ਹੋਏ ਹਨ, ਐਉਂ ਫ਼ਰਮਾਉਂਦਾ ਹੈ
IRVPA ਇਸ ਲਈ ਹੇ ਇਸਰਾਏਲ ਦੇ ਪਰਬਤੋਂ, ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਪਹਾੜਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ-ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖ਼ੌਲ ਹੋਏ ਹਨ, ਇਹ ਆਖਦਾ ਹੈ।