Versions
PAV ਅਤੇ ਤੂੰ ਆਪਣੇ ਅਸਥਾਨ ਤੋਂ ਉੱਤਰ ਵੱਲੋਂ ਦੁਰੇਡਿਓਂ ਆਵੇਂਗਾ ਅਤੇ ਬਹੁਤ ਸਾਰੇ ਤੇਰੇ ਨਾਲ ਹੋਣਗੇ ਜਿਹੜੇ ਸਾਰੇ ਦੇ ਸਾਰੇ ਘੋੜਿਆ ਤੇ ਅਸਵਾਰ ਹੋਣਗੇ, ਇੱਕ ਵੱਡੀ ਸਭਾ ਤੇ ਬਹੁਤੀ ਫੌਜ
IRVPA ਤੂੰ ਆਪਣੇ ਸਥਾਨ ਤੋਂ ਉੱਤਰ ਵੱਲੋਂ ਦੁਰੇਡਿਓਂ ਆਵੇਂਗਾ ਅਤੇ ਬਹੁਤ ਸਾਰੇ ਲੋਕ ਤੇਰੇ ਨਾਲ ਹੋਣਗੇ ਜਿਹੜੇ ਸਾਰੇ ਦੇ ਸਾਰੇ ਘੋੜਿਆਂ ਤੇ ਸਵਾਰ ਹੋਣਗੇ, ਇੱਕ ਵੱਡੀ ਸਭਾ ਅਤੇ ਬਹੁਤੀ ਫੌਜ।