Bible Versions
Bible Books

Ezekiel 43:11 (LITV) Literal Translation of the Holy Bible

Versions

PAV   ਜੇ ਓਹ ਇਨ੍ਹਾਂ ਸਾਰਿਆਂ ਕੰਮਾਂ ਤੋਂ ਸ਼ਰਿਮਿੰਦੇ ਹੋਣ ਜਿਹੜੇ ਉਨ੍ਹਾਂ ਨੇ ਕੀਤੇ ਅਤੇ ਏਸ ਭਵਨ ਦਾ ਨਕਸ਼ਾ ਅਤੇ ਇਹ ਦੀ ਬਣਾਉਟ ਅਤੇ ਉਹ ਦਾ ਬਾਹਰ ਜਾਣ ਅਤੇ ਉਹ ਦਾ ਅੰਦਰ ਆਉਣ ਦੇ ਰਾਹ ਅਤੇ ਸਾਰਾ ਨਕਸ਼ਾ ਅਤੇ ਸਾਰੀਆਂ ਬਿਧੀਆਂ ਅਤੇ ਸਾਰੇ ਕਾਨੂਨ ਅਤੇ ਸਾਰੀ ਬਿਵਸਥਾ ਉਨ੍ਹਾਂ ਨੂੰ ਜਤਾ ਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਲਿਖ ਕਿ ਓਹ ਉਸ ਦੇ ਸਾਰੇ ਨਕਸ਼ੇ ਨੂੰ ਅਤੇ ਸਾਰੀਆਂ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਉੱਤੇ ਅਮਲ ਕਰਨ
IRVPA   ਜੇ ਉਹ ਇਹਨਾਂ ਸਾਰਿਆਂ ਕੰਮਾਂ ਤੋਂ ਸ਼ਰਮਿੰਦੇ ਹੋਣ, ਜਿਹੜੇ ਉਹਨਾਂ ਨੇ ਕੀਤੇ ਅਤੇ ਇਸ ਭਵਨ ਦਾ ਨਕਸ਼ਾ, ਇਹ ਦੀ ਬਣਾਵਟ, ਉਹ ਦਾ ਅੰਦਰ-ਬਾਹਰ ਆਉਣ ਦਾ ਰਾਹ, ਸਾਰਾ ਨਕਸ਼ਾ, ਸਾਰੀਆਂ ਬਿਧੀਆਂ, ਸਾਰੇ ਕਨੂੰਨ ਅਤੇ ਸਾਰੀ ਬਿਵਸਥਾ ਉਹਨਾਂ ਨੂੰ ਜਤਾ ਤੇ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਲਿਖ, ਤਾਂ ਕਿ ਉਹ ਉਸ ਦੇ ਸਾਰੇ ਨਕਸ਼ੇ ਨੂੰ ਅਤੇ ਸਾਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਉੱਤੇ ਅਮਲ ਕਰਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us