Bible Versions
Bible Books

Ezekiel 48:1 (LITV) Literal Translation of the Holy Bible

Versions

PAV   ਗੋਤਾਂ ਦੇ ਨਾਉਂ ਏਹ ਹਨ - ਐਨ ਉੱਤਰ ਵਿੱਚ ਹਥਲੋਨ ਦੇ ਰਸਤੇ ਦੇ ਨਾਲ ਨਾਲ ਹਮਾਥ ਦੇ ਦਰਵੱਜੇ ਤੀਕ, ਹਸਰ-ਏਨਾਨ ਤੀਕਰ ਜਿਹੜਾ ਦੰਮਿਸਕ ਦੀ ਉੱਤਰੀ ਹੱਦ ਤੇ ਹਮਾਥ ਦੇ ਕੋਲ ਹੈ। ਪੂਰਬ ਤੋਂ ਪੱਛਮ ਤੀਕਰ ਦਾਨ ਦੇ ਲਈ ਇੱਕ ਭਾਗ
IRVPA   {ਗੋਤਾਂ ਦੇ ਵਿੱਚ ਭੂਮੀ ਦੀ ਵੰਡ} PS ਗੋਤਾਂ ਦੇ ਨਾਮ ਇਹ ਹਨ - ਐਨ ਉੱਤਰ ਵਿੱਚ ਹਥਲੋਨ ਦੇ ਰਸਤੇ ਦੇ ਨਾਲ-ਨਾਲ ਹਮਾਥ ਦੇ ਦਰਵਾਜ਼ੇ ਤੱਕ, ਹਸਰ-ਏਨਾਨ ਤੱਕ ਜਿਹੜਾ ਦੰਮਿਸ਼ਕ ਦੀ ਉੱਤਰੀ ਹੱਦ ਤੇ ਹਮਾਥ ਦੇ ਕੋਲ ਹੈ। ਪੂਰਬ ਤੋਂ ਪੱਛਮ ਤੱਕ ਦਾਨ ਦੇ ਲਈ ਇੱਕ ਭਾਗ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us