Versions
PAV ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਸਰਦਲ ਤੇ ਗਿਆ, ਅਤੇ ਉਹ ਨੇ ਉਸ ਮਰਦ ਨੂੰ ਜਿਹ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਪੁਕਾਰਿਆ
IRVPA ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ।