Versions
PAV ਅਤੇ ਯਹੋਵਾਹ ਨੇ ਉਹ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਨ੍ਹਾਂ ਲੋਕਾਂ ਦੇ ਮੱਥੇ ਉੱਤੇ ਜੋ ਓਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ, ਅਤੇ ਰੋਂਦੇ ਹਨ, ਨਿਸ਼ਾਨ ਲਗਾ ਦੇਹ
IRVPA ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ।