Versions
PAV ਅਤੇ ਜਾਜਕਾਂ ਦੇ ਪੁੱਤ੍ਰਾਂ ਵਿੱਚੋਂ ਜਿਨ੍ਹਾਂ ਦੇ ਕੁਜਾਤ ਜਨਾਨੀਆਂ ਬੈਠੀਆਂ ਸਨ ਏਹ ਪਾਏ ਗਏ ਅਰਥਾਤ ਯੋਸਾਦਾਕ ਦੇ ਪੁੱਤ੍ਰ ਯੇਸ਼ੂਆ ਦੇ ਪੁੱਤ੍ਰਾਂ ਵਿੱਚੋਂ ਅਤੇ ਉਹ ਦੇ ਭਰਾ ਮਅਸ਼ੇਯਾਹ ਤੇ ਅਲੀਅਜ਼ਰ ਤੇ ਯਰੀਬ ਤੇ ਗਦਲਯਾਹ
IRVPA ਅਤੇ ਜਾਜਕਾਂ ਦੇ ਪੁੱਤਰਾਂ ਵਿੱਚੋਂ ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਸੀ, ਉਹ ਇਹ ਸਨ: ਯੋਸਾਦਾਕ ਦੇ ਪੁੱਤਰ ਯੇਸ਼ੂਆ ਦੇ ਪੁੱਤਰਾਂ ਵਿੱਚੋਂ ਅਤੇ ਉਸ ਦੇ ਭਰਾ ਮਅਸ਼ੇਯਾਹ ਤੇ ਅਲੀਅਜ਼ਰ ਤੇ ਯਾਰੀਬ ਤੇ ਗਦਲਯਾਹ।