Versions
PAV ਅਤੇ ਉਨ੍ਹਾਂ ਨੇ ਆਪਣੀਆਂ ਤੀਵੀਆਂ ਨੂੰ ਕੱਢ ਦੇਣ ਦਾ ਬਚਨ ਦਿੱਤਾ ਅਤੇ ਦੋਸ਼ੀ ਹੋਣ ਦੇ ਕਾਰਨ ਉਨ੍ਹਾਂ ਨੇ ਇੱਜੜ ਦਾ ਇੱਕ ਛੱਤ੍ਰਾ ਦੋਸ਼ ਦੀ ਬਲੀ ਲਈ ਚੜ੍ਹਾਇਆ
IRVPA ਉਨ੍ਹਾਂ ਨੇ ਆਪਣੀਆਂ ਪਤਨੀਆਂ ਨੂੰ ਕੱਢ ਦੇਣ ਦਾ ਬਚਨ ਦਿੱਤਾ, ਅਤੇ ਦੋਸ਼ੀ ਹੋਣ ਦੇ ਕਾਰਨ ਇੱਜੜ ਵਿੱਚੋਂ ਆਪਣੇ-ਆਪਣੇ ਲਈ ਇੱਕ-ਇੱਕ ਭੇਡੂ ਦੋਸ਼ ਦੀ ਬਲੀ ਲਈ ਚੜ੍ਹਾਇਆ।