Versions
PAV ਜਦੋਂ ਰਾਜਿਆਂ ਨੇ ਯਹੋਵਾਹ ਦੀ ਹੈਕਲ ਦੀ ਨੀਉਂ ਰੱਖੀ ਤਾਂ ਜਾਜਕ ਆਪਣੇ ਬਸਤਰ ਪਾ ਕੇ ਤੁਰ੍ਹੀਆਂ ਲੈ ਕੇ ਤੇ ਆਸਾਫ਼ ਦੀ ਵੰਸ ਦੇ ਲੇਵੀ ਛੈਣੇ ਲੈ ਕੇ ਖੜੇ ਹੋਏ ਭਈ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਹੁਕਮ ਅਨੁਸਾਰ ਯਹੋਵਾਹ ਦੀ ਉਸਤਤ ਕਰਨ
IRVPA ਜਦੋਂ ਰਾਜ ਮਿਸਤਰੀਆਂ ਨੇ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ, ਤਾਂ ਜਾਜਕ ਆਪਣੇ ਬਸਤਰ ਪਾ ਕੇ ਅਤੇ ਤੁਰ੍ਹੀਆਂ ਲੈ ਕੇ ਅਤੇ ਆਸਾਫ਼ ਦੇ ਵੰਸ਼ ਦੇ ਲੇਵੀ ਛੈਣੇ ਲੈ ਕੇ ਖੜੇ ਹੋਏ ਤਾਂ ਜੋ ਇਸਰਾਏਲ ਦੇ ਰਾਜਾ ਦਾਊਦ ਦੇ ਹੁਕਮ ਅਨੁਸਾਰ ਯਹੋਵਾਹ ਦੀ ਉਸਤਤ ਕਰਨ।