Versions
PAV ਤਦ ਪਾਤਸ਼ਾਹ ਨੇ ਰਹੂਮ ਰਾਜਮੰਤਰੀ ਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਜੋ ਸਾਮਰਿਯਾ ਤੇ ਦਰਿਆਓਂ ਪਾਰ ਦੇ ਬਾਕੀ ਦੇਸ ਵਿੱਚ ਰਹਿੰਦੇ ਸਨ ਇੱਕ ਉੱਤਰ ਘੱਲਿਆ- ਕਿ ਸਲਾਮ, ਵਗੈਰਾ ਵਗੈਰਾ
IRVPA ਤਦ ਰਾਜਾ ਨੇ ਰਹੂਮ ਰਾਜਮੰਤਰੀ ਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਜੋ ਸਾਮਰਿਯਾ ਤੇ ਦਰਿਆ ਪਾਰ ਦੇ ਬਾਕੀ ਦੇਸ਼ ਵਿੱਚ ਰਹਿੰਦੇ ਸਨ, ਇਹ ਉੱਤਰ ਭੇਜਿਆ - “ਸਲਾਮ!”