Versions
PAV ਤਦ ਪਰਮੇਸ਼ੁਰ ਦੇ ਭਵਨ ਦਾ ਜੋ ਯਰੂਸ਼ਲਮ ਵਿੱਚ ਸੀ ਕੰਮ ਠਲ੍ਹਿਆ ਗਿਆ ਅਤੇ ਫਾਰਸ ਦੇ ਪਾਤਸ਼ਾਹ ਦਾਰਾ ਦੇ ਰਾਜ ਦੇ ਦੂਜੇ ਵਰਹੇ ਤਾਈਂ ਠਲ੍ਹਿਆ ਰਿਹਾ।।
IRVPA ਤਦ ਪਰਮੇਸ਼ੁਰ ਦੇ ਭਵਨ ਦਾ ਕੰਮ, ਜੋ ਯਰੂਸ਼ਲਮ ਵਿੱਚ ਸੀ ਰੁੱਕ ਗਿਆ, ਅਤੇ ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਦੇ ਦੂਜੇ ਸਾਲ ਤੱਕ ਰੁੱਕਿਆ ਰਿਹਾ। PE