Bible Versions
Bible Books

Ezra 4:7 (LITV) Literal Translation of the Holy Bible

Versions

PAV   ਅਤੇ ਅਰਤਹਸ਼ਸ਼ਤਾ ਦੇ ਦਿਨੀਂ ਬਿਸ਼ਲਾਮ, ਮਿਥਰਦਾਥ, ਟਾਬਏਲ ਤੇ ਉਹ ਦੇ ਬਾਕੀ ਸਾਰੇ ਸਾਥੀਆਂ ਨੇ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਨੂੰ ਲਿਖਿਆ ਅਤੇ ਉਨ੍ਹਾਂ ਦੀ ਚਿੱਠੀ ਅਰਾਮੀ ਅੱਖਰਾਂ ਤੇ ਅਰਾਮੀ ਬੋਲੀ ਵਿਚ ਲਿਖੀ ਹੋਈ ਸੀ
IRVPA   ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਥਰਦਾਥ, ਟਾਬਲ ਅਤੇ ਉਸ ਦੇ ਬਾਕੀ ਸਾਥੀਆਂ ਨੇ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਨੂੰ ਚਿੱਠੀ ਲਿਖੀ ਅਤੇ ਇਹ ਚਿੱਠੀ ਅਰਾਮੀ ਅੱਖਰਾਂ ਤੇ ਅਰਾਮੀ ਭਾਸ਼ਾ ਵਿੱਚ ਲਿਖੀ ਗਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us