Bible Versions
Bible Books

Ezra 9:5 (LITV) Literal Translation of the Holy Bible

Versions

PAV   ਸੰਝ ਦੀ ਬਲੀ ਚੜ੍ਹਾਉਣ ਦੇ ਵੇਲੇ ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤ੍ਰ ਤੇ ਆਪਣੀ ਚਾਦਰ ਪਾੜ ਕੇ ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਹੱਥ ਅੱਡੇ
IRVPA   ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us