Versions
PAV ਉਹ ਮੈਨੂੰ ਨਾ ਤਾਂ ਇਨਸਾਨ ਕੋਲੋਂ ਮਿਲੀ, ਨਾ ਹੀ ਮੈਂ ਸਿਖਾਇਆ ਗਿਆ ਸਗੋਂ ਉਹ ਯਿਸੂ ਮਸੀਹ ਦੇ ਪਰਕਾਸ਼ ਦੀ ਰਾਹੀਂ ਮੈਨੂੰ ਪਰਾਪਤ ਹੋਈ
ERVPA ਮੈਨੂੰ ਇਹ ਖੁਸ਼ਖਬਰੀ ਕਿਸੇ ਮਨੁੱਖ ਵਲੋਂ ਨਹੀਂ ਮਿਲੀ ਸੀ। ਕਿਸੇ ਮਨੁੱਖ ਨੇ ਮੈਨੂੰ ਇਹ ਖੁਸ਼ਖਬਰੀ ਨਹੀਂ ਪਢ਼ਾਈ। ਮੈਨੂੰ ਇਹ ਯਿਸੂ ਮਸੀਹ ਨੇ ਦਿੱਤੀ ਸੀ। ਉਸਨੇ ਇਹ ਖੁਸ਼ਖਬਰੀ ਮੈਨੂੰ ਪ੍ਰਗਟ ਕੀਤੀ ਸੀ।
IRVPA ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ।