Bible Versions
Bible Books

Galatians 1:14 (LITV) Literal Translation of the Holy Bible

Versions

PAV   ਅਤੇ ਆਪਣਿਆਂ ਵੱਡਿਆਂ ਦੀਆਂ ਰੀਤਾਂ ਲਈ ਡਾਢਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਮਤ ਵਿੱਚ ਆਪਣੀ ਕੌਮ ਦੇ ਬਾਹਲੇ ਹਾਣੀਆਂ ਨਾਲੋਂ ਸਿਰ ਕੱਢ ਸਾਂ
ERVPA   ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਹੋਰਨਾਂ ਯਹੂਦੀਆਂ ਨਾਲੋਂ ਵਧੇਰੇ ਵਧ ਰਿਹਾ ਸੀ। ਮੈਂ ਆਪਣੇ ਵੱਲੋਂ ਪੁਰਾਣੀ ਮਰਯਾਦਾ ਦਾ ਅਨੁਸਰਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਇਹ ਨੇਮ ਉਹੀ ਰਿਵਾਜ਼ ਸਨ ਜਿਨ੍ਹਾਂ ਨੂੰ ਅਸੀਂ ਆਪਣੇ ਪੁਰਖਿਆਂ ਤੋਂ ਹਾਸਿਲ ਕੀਤਾ ਸੀ।
IRVPA   ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us