Versions
PAV ਤਾਂ ਉਸ ਨੇ ਉਹ ਨੂੰ ਆਖਿਆ, ਮੇਰੇ ਲਈ ਇੱਕ ਤਿੰਨਾਂ ਵਰਿਹਾਂ ਦੀ ਵਹਿੜ ਅਰ ਇੱਕ ਤਿੰਨਾਂ ਵਰਿਹਾਂ ਦੀ ਬੱਕਰੀ ਅਰ ਇੱਕ ਤਿੰਨਾਂ ਵਰਿਹਾਂ ਦਾ ਛੱਤ੍ਰਾ ਅਰ ਇੱਕ ਘੁੱਗੀ ਅਰ ਇੱਕ ਕਬੂਤਰ ਦਾ ਬੱਚਾ ਲੈ
IRVPA ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ।