Versions
PAV ਉਸੇ ਦਿਨ ਐਉਂ ਹੋਇਆ ਕਿ ਇਸਹਾਕ ਦੇ ਟਹਿਲੂਆਂ ਨੇ ਆਕੇ ਉਸ ਖੂਹ ਦੇ ਵਿੱਖੇ ਜਿਹੜਾ ਉਨ੍ਹਾਂ ਪੁੱਟਿਆ ਸੀ ਉਹ ਨੂੰ ਦੱਸਿਆ ਕਿ ਸਾਨੂੰ ਪਾਣੀ ਲੱਭਾ ਹੈ
IRVPA ਉਸੇ ਦਿਨ ਇਹ ਹੋਇਆ ਕਿ ਇਸਹਾਕ ਦੇ ਸੇਵਕਾਂ ਨੇ ਆ ਕੇ ਉਸ ਖੂਹ ਦੇ ਵਿਖੇ ਜਿਹੜਾ ਉਨ੍ਹਾਂ ਪੁੱਟਿਆ ਸੀ, ਉਹ ਨੂੰ ਦੱਸਿਆ ਕਿ ਸਾਨੂੰ ਪਾਣੀ ਲੱਭਿਆ ਹੈ।