Versions
PAV ਤਾਂ ਇਸਹਾਕ ਨੇ ਅਤਯੰਤ ਥਰ ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਹੈ ਸੀ ਜਿਹੜਾ ਸ਼ਿਕਾਰ ਮਾਰਕੇ ਮੇਰੇ ਕੋਲ ਲਿਆਇਆ? ਮੈਂ ਸਾਰੇ ਵਿੱਚੋਂ ਤੇਰੇ ਆਉਣ ਤੋਂ ਪਹਿਲਾਂ ਖਾਧਾ ਅਰ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ
IRVPA ਤਦ ਇਸਹਾਕ ਨੇ ਥਰ-ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਸੀ ਜਿਹੜਾ ਸ਼ਿਕਾਰ ਮਾਰ ਕੇ ਮੇਰੇ ਕੋਲ ਲਿਆਇਆ? ਮੈਂ ਤੇਰੇ ਆਉਣ ਤੋਂ ਪਹਿਲਾਂ ਉਸ ਦੇ ਭੋਜਨ ਵਿੱਚੋਂ ਖਾਧਾ ਅਤੇ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ।