Versions
PAV ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ ਅਰ ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ
IRVPA ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ।