Versions
PAV ਤਾਂ ਐਉਂ ਹੋਇਆ ਜਦ ਯਾਕੂਬ ਨੇ ਆਪਣੇ ਮਾਮੇ ਲਾਬਾਨ ਦੀ ਧੀ ਰਾਖੇਲ ਨੂੰ ਅਰ ਆਪਣੇ ਮਾਮੇ ਲਾਬਾਨ ਦੇ ਇੱਜੜ ਨੂੰ ਵੇਖਿਆ ਤਾਂ ਯਾਕੂਬ ਨੇ ਨੇੜੇ ਜਾਕੇ ਉਸ ਪੱਥਰ ਨੂੰ ਖੂਹ ਦੇ ਮੂੰਹ ਤੋਂ ਰੇੜ੍ਹਿਆ ਅਰ ਆਪਣੇ ਮਾਮੇ ਲਾਬਾਨ ਦੇ ਇੱਜੜ ਨੂੰ ਪਾਣੀ ਪਿਲਾਇਆ
IRVPA ਜਦ ਯਾਕੂਬ ਨੇ ਆਪਣੇ ਮਾਮੇ ਲਾਬਾਨ ਦੀ ਧੀ ਰਾਖ਼ੇਲ ਨੂੰ ਅਤੇ ਉਸ ਦੇ ਇੱਜੜ ਨੂੰ ਵੇਖਿਆ ਤਾਂ ਯਾਕੂਬ ਨੇ ਨੇੜੇ ਜਾ ਕੇ ਉਸ ਪੱਥਰ ਨੂੰ ਖੂਹ ਦੇ ਮੂੰਹ ਤੋਂ ਰੇੜ੍ਹਿਆ ਅਤੇ ਆਪਣੇ ਮਾਮੇ ਲਾਬਾਨ ਦੇ ਇੱਜੜ ਨੂੰ ਪਾਣੀ ਪਿਲਾਇਆ।