Versions
PAV ਤਾਂ ਯਾਕੂਬ ਨੇ ਲਾਬਾਨ ਨੂੰ ਉੱਤਰ ਦੇ ਕੇ ਆਖਿਆ, ਏਸ ਲਈ ਕਿ ਮੈਂ ਡਰਿਆ ਤੇ ਮੈਂ ਆਖਿਆ ਕਿ ਤੂੰ ਮੈਥੋਂ ਆਪਣੀਆਂ ਧੀਆਂ ਨੂੰ ਜੋਰ ਨਾਲ ਖੋਹ ਕੇ ਲੈ ਜਾਵੇਂਗਾ
IRVPA ਯਾਕੂਬ ਨੇ ਲਾਬਾਨ ਨੂੰ ਉੱਤਰ ਦੇ ਕੇ ਆਖਿਆ, ਕਿਉਂ ਜੋ ਮੈਂ ਡਰ ਗਿਆ, ਮੈਂ ਸੋਚਿਆ ਕਿ ਤੂੰ ਮੈਥੋਂ ਆਪਣੀਆਂ ਧੀਆਂ ਨੂੰ ਜ਼ੋਰ ਨਾਲ ਖੋਹ ਕੇ ਲੈ ਜਾਵੇਂਗਾ।