Versions
PAV ਜਿਹਦੇ ਕੋਲ ਤੂੰ ਆਪਣੇ ਦੇਵਤਿਆਂ ਨੂੰ ਪਾਵੇਂਗਾ ਉਹ ਜੀਉਂਦਾ ਨਾ ਰਹੇਗਾ। ਸਾਡੇ ਭਰਾਵਾਂ ਦੇ ਸਾਹਮਣੇ ਜਾਚ ਲੈ ਅਰ ਜੋ ਕੁਝ ਤੇਰਾ ਮੇਰੇ ਕੋਲੋਂ ਨਿੱਕਲੇ ਲੈ ਲੈ ਪਰ ਯਾਕੂਬ ਨਹੀਂ ਜਾਣਦਾ ਸੀ ਕਿ ਰਾਖੇਲ ਨੇ ਉਨ੍ਹਾਂ ਨੂੰ ਚੁਰਾਇਆ ਹੈ
IRVPA ਜਿਹ ਦੇ ਕੋਲ ਤੂੰ ਆਪਣੇ ਦੇਵਤਿਆਂ ਨੂੰ ਪਾਵੇਂਗਾ ਉਹ ਜੀਉਂਦਾ ਨਾ ਰਹੇਗਾ। ਸਾਡੇ ਭਰਾਵਾਂ ਦੇ ਸਾਹਮਣੇ ਲੱਭ ਲੈ ਅਤੇ ਜੋ ਕੁਝ ਤੇਰਾ ਮੇਰੇ ਕੋਲੋਂ ਨਿੱਕਲੇ ਲੈ ਲੈ, ਪਰ ਯਾਕੂਬ ਨਹੀਂ ਜਾਣਦਾ ਸੀ ਕਿ ਰਾਖ਼ੇਲ ਨੇ ਉਨ੍ਹਾਂ ਨੂੰ ਚੁਰਾਇਆ ਹੈ।