Versions
PAV ਏਹ ਢੇਰ ਸਾਖੀ ਹੈ ਅਰ ਏਹ ਥੰਮ੍ਹ ਸਾਖੀ ਹੈ ਕਿ ਬੁਰਿਆਈ ਲਈ ਮੈਂ ਏਸ ਢੇਰ ਤੋਂ ਤੇਰੀ ਵੱਲ ਨਾ ਲੰਘਾਂ ਅਤੇ ਤੂੰ ਵੀ ਏਸ ਢੇਰ ਅਰ ਏਸ ਥੰਮ੍ਹ ਤੋਂ ਮੇਰੀ ਵੱਲ ਨਾ ਲੰਘੇਂ
IRVPA ਇਹ ਢੇਰ ਅਤੇ ਇਹ ਥੰਮ੍ਹ ਦੋਵੇਂ ਗਵਾਹ ਹੋਣ ਕਿ ਬੁਰਿਆਈ ਲਈ ਮੈਂ ਇਸ ਢੇਰ ਤੋਂ ਤੇਰੇ ਵੱਲ ਨਾ ਲੰਘਾਂ ਅਤੇ ਤੂੰ ਵੀ ਇਸ ਢੇਰ ਅਤੇ ਇਸ ਥੰਮ੍ਹ ਤੋਂ ਮੇਰੇ ਵੱਲ ਨਾ ਲੰਘੇਂ।