Versions
PAV ਤਾਂ ਯਾਕੂਬ ਨੇ ਉਸ ਪਹਾੜ ਉੱਤੇ ਭੇਟ ਚੜਾਈ ਅਰ ਆਪਣੇ ਭਰਾਵਾਂ ਨੂੰ ਰੋਟੀ ਖਾਣ ਨੂੰ ਬੁਲਾਇਆ ਤਾਂ ਉਨ੍ਹਾਂ ਰੋਟੀ ਖਾਧੀ ਅਰ ਪਹਾੜ ਉੱਤੇ ਰਾਤ ਕੱਟੀ
IRVPA ਯਾਕੂਬ ਨੇ ਉਸ ਪਰਬਤ ਉੱਤੇ ਭੇਟ ਚੜ੍ਹਾਈ ਅਤੇ ਆਪਣੇ ਭਰਾਵਾਂ ਨੂੰ ਰੋਟੀ ਖਾਣ ਨੂੰ ਬੁਲਾਇਆ ਤਾਂ ਉਨ੍ਹਾਂ ਰੋਟੀ ਖਾਧੀ ਅਤੇ ਪਰਬਤ ਉੱਤੇ ਰਾਤ ਕੱਟੀ।