Versions
PAV ਤੈਂ ਆਖਿਆ ਕਿ ਮੈਂ ਤੇਰੇ ਸੰਗ ਭਲਿਆਈ ਹੀ ਭਲਿਆਈ ਕਰਾਂਗਾ ਅਰ ਤੇਰੀ ਅੰਸ ਨੂੰ ਸਮੁੰਦਰ ਦੀ ਰੇਤ ਵਾਂਗਰ ਜਿਹੜੀ ਬਹੁਤਾਇਤ ਦੇ ਕਾਰਨ ਗਿਣੀ ਨਹੀਂ ਜਾਂਦੀ ਬਣਾਵਾਂਗਾ ।।
IRVPA ਤੂੰ ਤਾਂ ਆਖਿਆ, ਕਿ ਮੈਂ ਤੇਰੇ ਨਾਲ ਭਲਿਆਈ ਹੀ ਭਲਿਆਈ ਕਰਾਂਗਾ ਅਤੇ ਤੇਰੀ ਅੰਸ ਨੂੰ ਸਮੁੰਦਰ ਦੀ ਰੇਤ ਵਾਂਗੂੰ ਵਧਾਵਾਂਗਾ, ਜਿਹੜੀ ਬਹੁਤਾਇਤ ਦੇ ਕਾਰਨ ਗਿਣੀ ਨਹੀਂ ਜਾਂਦੀ।