Versions
PAV ਅਰ ਉਸ ਨੇ ਦੂਜੇ ਅਰ ਤੀਜੇ ਅਰ ਸਾਰਿਆਂ ਨੂੰ ਜਿਹੜੇ ਵੱਗ ਦੇ ਪਿੱਛੇ ਆਉਂਦੇ ਸਨ ਹੁਕਮ ਦਿੱਤਾ ਕਿ ਜਦ ਤੁਸੀਂ ਏਸਾਓ ਨੂੰ ਮਿਲੋ ਤਾਂ ਏਵੇਂ ਹੀ ਬੋਲੋ
IRVPA ਅਤੇ ਉਸ ਨੇ ਦੂਜੇ ਅਤੇ ਤੀਜੇ ਰਖਵਾਲਿਆਂ ਨੂੰ ਸਗੋਂ ਸਾਰਿਆਂ ਨੂੰ ਜਿਹੜੇ ਝੁੰਡ ਦੇ ਪਿੱਛੇ ਆਉਂਦੇ ਸਨ, ਹੁਕਮ ਦਿੱਤਾ ਕਿ ਜਦ ਤੁਸੀਂ ਏਸਾਓ ਨੂੰ ਮਿਲੋ ਤਾਂ ਤੁਸੀਂ ਇਸੇ ਤਰ੍ਹਾਂ ਹੀ ਆਖਣਾ।