Versions
PAV ਓਸ ਆਖਿਆ, ਤੇਰਾ ਨਾਉਂ ਹੁਣ ਤੋਂ ਯਾਕੂਬ ਨਹੀਂ ਆਖਿਆ ਜਾਵੇਗਾ ਸਗੋਂ ਇਸਰਾਏਲ ਕਿਉਂਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਜੁੱਧ ਕਰ ਕੇ ਜਿੱਤ ਗਿਆ ਹੈਂ
IRVPA ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ † ਉਹ ਪਰਮੇਸ਼ੁਰ ਨਾਲ ਲੜਿਆ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ।