Versions
PAV ਤਾਂ ਸ਼ਕਮ ਨੇ ਉਹ ਦੇ ਪਿਤਾ ਅਰ ਉਹ ਦੇ ਭਰਾਵਾਂ ਨੂੰ ਆਖਿਆ ਕਿ ਜੇ ਤੁਹਾਡੀ ਨਿਗਾਹ ਵਿੱਚ ਮੇਰੇ ਲਈ ਦਯਾ ਹੋਵੇ ਤਾਂ ਜੋ ਤੁਸੀਂ ਮੈਨੂੰ ਆਖੋ ਸੋ ਮੈਂ ਦਿਆਂਗਾ
IRVPA ਸ਼ਕਮ ਨੇ ਵੀ ਦੀਨਾਹ ਦੇ ਪਿਤਾ ਅਤੇ ਉਹ ਦੇ ਭਰਾਵਾਂ ਨੂੰ ਆਖਿਆ, ਜੇ ਤੁਹਾਡੀ ਨਿਗਾਹ ਵਿੱਚ ਮੇਰੇ ਲਈ ਦਯਾ ਹੋਵੇ ਤਾਂ ਜੋ ਤੁਸੀਂ ਮੈਨੂੰ ਆਖੋ, ਸੋ ਮੈਂ ਦਿਆਂਗਾ।