Versions
PAV ਤਾਂ ਉਹ ਬੈਤਏਲ ਤੋਂ ਤੁਰ ਪਏ ਅਰ ਜਾਂ ਅਫਰਾਥ ਕੁਝ ਦੂਰ ਰਹਿੰਦਾ ਸੀ ਤਾਂ ਰਾਖੇਲ ਜਣਨ ਲੱਗੀ ਅਰ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ
IRVPA {ਰਾਖ਼ੇਲ ਦੀ ਮੌਤ} PS ਫਿਰ ਉਹ ਬੈਤਏਲ ਤੋਂ ਤੁਰ ਪਏ, ਅਤੇ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿੰਦਾ ਸੀ, ਤਾਂ ਰਾਖ਼ੇਲ ਨੂੰ ਜਣਨ ਦੀਆਂ ਪੀੜਾਂ ਹੋਣ ਲੱਗੀਆਂ ਅਤੇ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ।