Versions
PAV ਤਾਂ ਯਾਕੂਬ ਨੇ ਆਪਣੇ ਘਰਾਣੇ ਅਰ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਬਾਹਰ ਸੁੱਟ ਦਿਓ ਅਰ ਪਵਿੱਤਰ ਹੋਵੋ ਅਰ ਆਪਣੇ ਬਸਤਰ ਬਦਲ ਲਵੋ
IRVPA ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ।