Versions
PAV ਕਿਉਂਜੋ ਉਨ੍ਹਾਂ ਦਾ ਮਾਲ ਧੰਨ ਐੱਨਾ ਸੀ ਕਿ ਉਹ ਇੱਕਠੇ ਨਹੀਂ ਰਹਿ ਸੱਕਦੇ ਸਨ ਪਰ ਉਹ ਧਰਤੀ ਜਿਸ ਵਿੱਚ ਓਹ ਮੁਸਾਫਰ ਸਨ ਉਨ੍ਹਾਂ ਦੇ ਪਸ਼ੂਆਂ ਦੀ ਬਹੁਤਾਇਤ ਦੇ ਕਾਰਨ ਉਨ੍ਹਾਂ ਨੂੰ ਨਹੀਂ ਸਾਂਭ ਸੱਕੀ
IRVPA ਕਿਉਂ ਜੋ ਉਨ੍ਹਾਂ ਦਾ ਮਾਲ ਧਨ ਐਨਾ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ, ਪਰ ਉਹ ਸਥਾਨ ਜਿਸ ਵਿੱਚ ਉਹ ਮੁਸਾਫ਼ਰ ਸਨ ਉਨ੍ਹਾਂ ਦੇ ਪਸ਼ੂਆਂ ਦੀ ਬਹੁਤਾਇਤ ਦੇ ਕਾਰਨ, ਉਹ ਉੱਥੇ ਰਹਿ ਨਾ ਸਕੇ।