Versions
PAV ਅਰ ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ ਉਹ ਨੂੰ ਏਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪੁਚਾਵੇ
IRVPA ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ, ਉਸ ਨੂੰ ਇਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂ ਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪਹੁੰਚਾ ਦੇਵੇ।