Bible Versions
Bible Books

Genesis 37:25 (LITV) Literal Translation of the Holy Bible

Versions

PAV   ਜਦ ਓਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕਕੇ ਡਿੱਠਾ ਭਈ ਵੇਖੋ ਇਸਮਾਏਲੀਆਂ ਦਾ ਇੱਕ ਕਾਫਿਲਾ ਗਿਲਆਦ ਤੋਂ ਆਉਂਦਾ ਸੀ ਅਰ ਉਨ੍ਹਾਂ ਨੇ ਊਠਾਂ ਉੱਤੇ ਗਰਮ ਮਸਾਲਾ ਅਰ ਗੁਗਲ ਅਰ ਗੰਧਰਸ ਲੱਧੀ ਹੋਈ ਸੀ ਜੋ ਮਿਸਰ ਨੂੰ ਲੈ ਜਾ ਰਿਹਾ ਸੀ
IRVPA   ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁੱਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us