Versions
PAV ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਰ ਉਨ੍ਹਾਂ ਨੂੰ ਆਖਿਆ, ਵੇਖੋ ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਨੂੰ ਠੱਠੇ ਕਰੇ। ਉਹ ਮੇਰੇਕੋਲ ਅੰਦਰ ਆਇਆ ਤਾਂਜੋ ਉਹ ਮੇਰੇ ਨਾਲ ਲੇਟੇ ਤਾਂ ਮੈਂ ਵੱਡੀ ਅਵਾਜ਼ ਨਾਲ ਬੋਲ ਪਈ
IRVPA ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਖਿਆ, ਵੇਖੋ, ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਡਾ ਨਿਰਾਦਰ ਕਰੇ। ਉਹ ਮੇਰੇ ਕੋਲ ਅੰਦਰ ਆਇਆ ਤਾਂ ਜੋ ਉਹ ਮੇਰੇ ਨਾਲ ਲੇਟੇ ਪਰ ਮੈਂ ਉੱਚੀ ਅਵਾਜ਼ ਨਾਲ ਬੋਲ ਪਈ।