Versions
PAV ਤਾਂ ਉਹ ਉਸ ਨੂੰ ਉਨ੍ਹਾਂ ਗੱਲਾਂ ਦੇ ਅਨੁਸਾਰ ਬੋਲੀ ਕਿ ਜਿਹੜਾ ਇਬਰਾਨੀ ਗੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਆ ਵੜਿਆ ਅਰ ਮੈਨੂੰ ਠੱਠੇ ਕਰਨ ਲੱਗਾ
IRVPA ਤਦ ਉਸ ਨੇ ਉਹ ਨੂੰ ਸਾਰੀਆਂ ਗੱਲਾਂ ਦੱਸੀਆਂ ਅਤੇ ਆਖਿਆ, ਜਿਹੜਾ ਇਬਰਾਨੀ ਗ਼ੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਆ ਵੜਿਆ ਅਤੇ ਮੇਰੇ ਨਾਲ ਬੁਰਾ ਵਿਵਹਾਰ ਕਰਨ ਲੱਗਾ।