Versions
PAV ਅਰ ਉਸ ਨੇ ਸਭ ਕੁਝ ਯੂਸੁਫ਼ ਦੇ ਹੱਥ ਵਿੱਚ ਛੱਡ ਦਿੱਤਾ ਅਰ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਕਿਸੇ ਹੋਰ ਚੀਜ਼ ਦੀ ਖ਼ਬਰ ਨਾ ਰੱਖੀ ਅਤੇ ਯੂਸੁਫ਼ ਰੂਪਵੰਤ ਅਰ ਸੋਹਣਾ ਸੀ
IRVPA ਉਸ ਨੇ ਸਭ ਕੁਝ ਯੂਸੁਫ਼ ਦੇ ਹੱਥ ਵਿੱਚ ਸੌਂਪ ਦਿੱਤਾ ਅਤੇ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਹੋਰ ਕਿਸੇ ਚੀਜ਼ ਦੀ ਖ਼ਬਰ ਨਾ ਰੱਖੀ ਅਤੇ ਯੂਸੁਫ਼ ਰੂਪਵੰਤ ਅਤੇ ਸੋਹਣਾ ਸੀ।