Versions
PAV ਤਾਂ ਉਨ੍ਹਾਂ ਦੋਹਾਂ ਨੇ ਇੱਕ ਇੱਕ ਸੁਫਨਾਂ ਇਕੋਈ ਰਾਤ ਵਿੱਚ ਵੇਖਿਆ। ਹਰ ਇੱਕ ਨੇ ਆਪੋ ਆਪਣੇ ਅਰਥ ਦੇ ਅਨੁਸਾਰ ਸੁਫਨਾ ਵੇਖਿਆ ਅਰਥਾਤ ਮਿਸਰ ਦੇ ਰਾਜਾ ਦੇ ਸਾਕੀ ਅਰ ਰਸੋਈਏ ਨੇ ਜਿਹੜੇ ਕੈਦਖਾਨੇ ਵਿੱਚ ਬੰਦ ਸਨ
IRVPA ਮਿਸਰ ਦੇ ਰਾਜਾ ਦੇ ਸਾਕੀ ਅਤੇ ਰਸੋਈਏ ਨੇ ਜਿਹੜੇ ਕੈਦਖ਼ਾਨੇ ਵਿੱਚ ਬੰਦ ਸਨ, ਉਨ੍ਹਾਂ ਦੋਹਾਂ ਨੇ ਇੱਕੋ ਹੀ ਰਾਤ ਆਪਣੇ-ਆਪਣੇ ਫਲ ਅਨੁਸਾਰ ਸੁਫ਼ਨਾ ਵੇਖਿਆ।