Bible Versions
Bible Books

Genesis 44:18 (LITV) Literal Translation of the Holy Bible

Versions

PAV   ਫੇਰ ਯਹੂਦਾਹ ਨੇ ਉਸ ਦੇ ਨੇੜੇ ਜਾ ਕੇ ਆਖਿਆ, ਮੇਰੇ ਸਵਾਮੀ ਜੀ ਮੇਰੀ ਬੇਨਤੀ ਹੈ ਕਿ ਤੁਹਾਡਾ ਦਾਸ ਆਪਣੇ ਸਵਾਮੀ ਦੇ ਕੰਨਾਂ ਵਿੱਚ ਗੱਲ ਕਰੇ ਅਰ ਤੁਹਾਡਾ ਕਰੋਧ ਤੁਹਾਡੇ ਦਾਸ ਦੇ ਵਿਰੁੱਧ ਨਾ ਭੜਕੇ ਕਿਉਂਜੋ ਤੁਸੀਂ ਫ਼ਿਰਊਨ ਜਿਹੇ ਹੋ
IRVPA   {ਬਿਨਯਾਮੀਨ ਦੇ ਲਈ ਯਹੂਦਾਹ ਦੁਆਰਾ ਬੇਨਤੀ} PS ਫੇਰ ਯਹੂਦਾਹ ਨੇ ਉਸ ਦੇ ਨੇੜੇ ਜਾ ਕੇ ਆਖਿਆ, ਮੇਰੇ ਸੁਆਮੀ ਜੀ, ਮੇਰੀ ਬੇਨਤੀ ਹੈ ਕਿ ਤੁਹਾਡਾ ਦਾਸ ਆਪਣੇ ਸੁਆਮੀ ਦੇ ਕੰਨਾਂ ਵਿੱਚ ਗੱਲ ਕਰੇ ਅਤੇ ਤੁਹਾਡਾ ਕ੍ਰੋਧ ਤੁਹਾਡੇ ਦਾਸ ਦੇ ਵਿਰੁੱਧ ਨਾ ਭੜਕੇ, ਕਿਉਂ ਜੋ ਤੁਸੀਂ ਫ਼ਿਰਊਨ ਦੇ ਸਮਾਨ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us