Versions
PAV ਯਹੂਦਾਹ ਤੋਂ ਰਾਜ ਡੰਡਾ ਚਲਿਆ ਨਾ ਜਾਵੇਗਾ ਨਾ ਉਸ, ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ ਜਦ ਤੀਕ ਸ਼ਾਂਤੀ ਦਾਤਾ ਨਾ ਆਵੇ। ਅਤੇ ਲੋਕਾਂ ਦੀ ਆਗਿਆਕਾਰੀ ਉਸੇ ਦੀ ਹੋਵੇਗੀ।
IRVPA ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ।