Versions
PAV ਤੇਰੇ ਪਿਤਾ ਦੀਆਂ ਬਰਕਤਾਂ, ਮੇਰੇ ਪਿਓ ਦਾਦਿਆਂ ਦੀਆਂ ਬਰਕਤਾਂ ਤੋਂ, ਸਗੋਂ ਸਦੀਪਕ ਪਰਬਤਾਂ ਦੇ ਬੰਨਿਆ ਤੀਕ ਵਧ ਗਈਆਂ। ਓਹ ਯੂਸੁਫ਼ ਦੇ ਸਿਰ ਉੱਤੇ ਸਗੋਂ ਉਹ ਦੀ ਖੋਪੜੀ ਉੱਤੇ ਹੋਣਗੀਆਂ ਜਿਹੜਾ ਆਪਣੇ ਭਰਾਵਾਂ ਵਿੱਚੋਂ ਸੰਕਲਪ ਕੀਤਾ ਗਿਆ।।
IRVPA ਤੇਰੇ ਪਿਤਾ ਦੀਆਂ ਬਰਕਤਾਂ, ਮੇਰੇ ਪਿਓ ਦਾਦਿਆਂ ਦੀਆਂ ਬਰਕਤਾਂ ਤੋਂ, ਸਗੋਂ ਸਦੀਪਕ ਪਰਬਤਾਂ ਦੇ ਬੰਨ੍ਹਿਆਂ ਤੱਕ ਵੱਧ ਗਈਆਂ। ਉਹ ਯੂਸੁਫ਼ ਦੇ ਸਿਰ ਉੱਤੇ ਸਗੋਂ ਉਹ ਦੀ ਖੋਪੜੀ ਉੱਤੇ ਹੋਣਗੀਆਂ ਜਿਹੜਾ ਆਪਣੇ ਭਰਾਵਾਂ ਵਿੱਚੋਂ ਅਲੱਗ ਕੀਤਾ ਗਿਆ।