Versions
PAV ਫੇਰ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਕੇ ਆਖਿਆ, ਮੈਂ ਆਪਣੇ ਲੋਕਾਂ ਨਾਲ ਰਲਨ ਜਾਂਦਾ ਹਾਂ. ਮੈਨੂੰ ਮੇਰੇ ਪਿਓ ਦਾਦਿਆਂ. ਨਾਲ ਉਸ ਗੁਫਾ ਵਿੱਚ ਜਿਹੜੀ ਅਫ਼ਰੋਨ ਹਿੱਤੀ ਦੀ ਪੈਲੀ ਵਿੱਚ ਹੈ ਦੱਬਿਓ
IRVPA ਫੇਰ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਕੇ ਆਖਿਆ, ਮੈਂ ਆਪਣੇ ਲੋਕਾਂ ਨੂੰ ਮਿਲਣ ਲਈ ਜਾਂਦਾ ਹਾਂ, ਮੈਨੂੰ ਮੇਰੇ ਪਿਓ ਦਾਦਿਆਂ ਨਾਲ ਉਸ ਗੁਫ਼ਾ ਵਿੱਚ ਜਿਹੜੀ ਅਫ਼ਰੋਨ ਹਿੱਤੀ ਦੀ ਪੈਲੀ ਵਿੱਚ ਹੈ, ਦੱਬਿਓ।