Versions
PAV ਅਰਥਾਤ ਉਸ ਗੁਫਾ ਵਿੱਚ ਜਿਹੜੀ ਮਕਫੀਲਾਹ ਦੀ ਪੈਲੀ ਵਿੱਚ ਮਮਰੇ ਦੇ ਅੱਗੇ ਕਨਾਨ ਦੇਸ ਵਿੱਚ ਹੈ ਜਿਹੜੀ ਪੈਲੀ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰ ਦੀ ਮਿਲਖ ਲਈ ਮੁੱਲ ਲਈ ਸੀ।।
IRVPA ਅਰਥਾਤ ਉਸ ਗੁਫ਼ਾ ਵਿੱਚ ਜਿਹੜੀ ਮਕਫ਼ੇਲਾਹ ਦੀ ਪੈਲੀ ਵਿੱਚ ਮਮਰੇ ਦੇ ਅੱਗੇ ਕਨਾਨ ਦੇਸ਼ ਵਿੱਚ ਹੈ, ਜਿਹੜੀ ਪੈਲੀ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰਿਸਤਾਨ ਦੀ ਨਿੱਜ ਭੂਮੀ ਹੋਣ ਲਈ ਸੀ।